Patiala Covid Vaccination Schedule 24 January
January 23, 2022 - PatialaPolitics
Patiala Covid Vaccination Schedule 24 January
ਕੱਲ ਮਿਤੀ 24 ਜਨਵਰੀ ਦਿਨ ਸੋਮਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਵੀਰ ਹਕੀਕਤ ਰਾਏ ਸਕੂਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ ,ਮਾਡਰਨ ਸਕੂਲ ਨੇੜੇ ਗੁਰੂਦੁਆਰਾ ਦੁਖਨਿਵਾਰਨ ਸਹਿਬ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਯਾਦਵਿੰਦਰਾ ਕਲੋਨੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਡਿਸਪੈਂਸਰੀ ਮੌਤੀ ਬਾਗ, ਦਾਰੂ ਕੁਟੀਆ, ਰਾਜਪੁਰਾ ਕਲੋਨੀ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।