Firing in Gurdaspur,3 killed

Firing in Gurdaspur,3 killed

ਜਿਲੇ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਂਦੇ ਪਿੰਡ ਫੁਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ ,ਗੋਲੀਆਂ ਲਗਨ ਕਾਰਨ ਤਿੰਨ ਲੋਕਾਂ ਦੀ ਹੋਈ ਮੌਤ