New order for Private Schools in Punjab
New order for Private Schools in Punjab
ਮਾਣਯੋਗ ਮੁੱਖ ਮੰਤਰੀ BhagwantMann ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ,ਸਿਖਿਆ ਵਿਭਾਗ ਵਲੋਂ ਨਿਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇ ਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।


