Free Travel will continue for Punjab Womens
Free Travel will continue for Punjab Womens
Punjab Free Bus Travel for Women: ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ‘ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।
