Punjabi Actor Kartar Cheema has been arrested
Punjabi Actor Kartar Cheema has been arrested

ਪੰਜਾਬੀ ਅਦਾਕਾਰ Kartar Cheema ਗ੍ਰਿਫ਼ਤਾਰ, NSUI ਦੇ ਸੂਬਾ ਪ੍ਰਧਾਨ ਨੂੰ ਧਮਕੀਆਂ ਦੇਣ ਦਾ ਇਲਜ਼ਾਮ.
ਫਿਲਹਾਲ ਪੁਲਿਸ ਚੀਮਾ ਤੋਂ ਪੁੱਛਗਿੱਛ ਕਰ ਰਹੀ ਹੈ।ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਚੀਮਾ ‘ਤੇ NSUI ਪੰਜਾਬ ਦੇ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦਾ ਦੋਸ਼ ਹੈ।
Video ??
