Fight at Leela Bhawan Market Patiala
September 2, 2022 - PatialaPolitics
Fight at Leela Bhawan Market Patiala
ਪਟਿਆਲਾ ਦੇ ਮਸ਼ਹੂਰ ਲੀਲਾ ਭਵਨ ਚੌਕ ‘ਚ ਕੁਝ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਪੁਲਿਸ ਕਰ ਰਹੀ ਹੈ ਜਾਂਚ CCTV ਫੁਟੇਜ
ਮੌਕੇ ‘ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਿੱਥੇ ਕੁਝ ਨੌਜਵਾਨ ਲੜਾਈ-ਝਗੜੇ ‘ਤੇ ਆ ਗਏ ਹਨ। ਅਸੀਂ ਦੁਕਾਨਾਂ ‘ਤੇ ਲੱਗੇ ਸੀਸੀਟੀਵੀ ਫੁਟੇਜ ਤੋਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਸੀਸੀਟੀਵੀ ਫੁਟੇਜ ਵਿੱਚ ਕੁਝ ਨੌਜਵਾਨ ਦੋ ਲੜਕਿਆਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਹੈ।