Chandigarh airport to be renamed after Shaheed Bhagat Singh
Chandigarh airport to be renamed after Shaheed Bhagat Singh
ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ, ਪ੍ਰਧਾਨ ਮੰਤਰੀ ਜੀ ਨੇ ਪੂਰੇ ਪੰਜਾਬ ਦੀ ਪਿਛਲੇ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ। ਹੁਣ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਹੋਵੇਗਾ