Last rite of Sudhir Suri
Last rite of Sudhir Suri
ਅੰਮ੍ਰਿਤਸਰ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਭਾਜਪਾ ਦੀ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਸਣੇ ਕਈ ਮਹਾਨ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ’ਚ ਸਮਰਥਕ ਮੌਜੂਦ ਰਹੇ

