Sikh students allowed to wear kirpan on campus of US university Sikh students allowed to wear kirpan on campus of US university ਅਮਰੀਕਾ (USA) ਤੋਂ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅਮਰੀਕਾ ਦੀ ਯੂਨੀਵਰਸਿਟੀ ਦੇ ਵਲੋਂ ਸਿੱਖਾਂ ਨੂੰ ‘ਸ੍ਰੀ ਸਾਹਿਬ’ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦਈਏ ਕਿ, ਅਮਰੀਕਾ (USA) ਦੀ ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਹਿਨਣ ਦੀ ਇਜਾਜ਼ਤ ਦੇਵੇਗੀ।