CM Bhagwant Mann will be in Patiala on 24 December
CM Bhagwant Mann will be in Patiala on 24 December
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮਿਤੀ 24 ਦਸੰਬਰ ਨੂੰ ਸਵੇਰੇ 11:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ (ਨੇੜੇ ਡਿਸਪੈਂਸਰੀ) ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨਗੇ।