Punjab gets 17 Chairman

January 12, 2023 - PatialaPolitics

Punjab gets 17 Chairman

ਪੰਜਾਬ ਸਰਕਾਰ ਵੱਲੋਂ ਕਮਿਸ਼ਨ, ਬੋਰਡ, ਕਾਰਪੋਰੇਸ਼ਨ ਅਤੇ ਇੰਪਰੂਵਮੈਂਟ ਟਰੱਸਟ ਲਈ ਨਵੇਂ 17 ਚੇਅਰਮੈਨ ਨਿਯੁਕਤ

ਮੁੱਖ ਮੰਤਰੀ ਨੇ ਨਵੀਆਂ ਜ਼ਿੰਮੇਵਾਰੀਆਂ ਲਈ ਦਿੱਤੀਆਂ ਸ਼ੁੱਭਕਾਮਨਾਵਾਂ