Punjab CM gives Lohri gift to employees

Punjab CM gives Lohri gift to employees

 

ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ