Dr.Santokh Singh new President of Chief Khalsa Diwan


ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਸੰਤੋਖ ਸਿੰਘ,ਮੀਤ ਪ੍ਰਧਾਨ ਸਰਬਜੀਤ ਸਿੰਘ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਆਨਰੇਰੀ ਸਕੱਤਰ ਬਣੇ ਹਨ।ਦੱਸਿਆ ਜਾਂਦਾ ਹੈ ਕਿ ਚੀਫ਼ ਖਾਲਸਾ ਦੀਵਾਨ ਦੀਆਂ ਉਪ ਚੋਣਾਂ ਲਈ ਤਿੰਨ ਵੱਖ ਵੱਖ ਧੜਿਆਂ ਦੇ ਪ੍ਰਧਾਨ,ਮੀਤ ਪ੍ਰਧਾਨ ਅਤੇ ਆਨਰੇਰੀ ਸਕੱਤਰ ਦੇ ਅਹੁਦਿਆਂ ਲਈ ਕੁੱਲ 9 ਉਮੀਦਵਾਰ ਮੈਦਾਨ ਵਿਚ ਸਨ।