Powercut in Patiala on 18 January
January 16, 2023 - PatialaPolitics
Powercut in Patiala on 18 January
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬਿਜਲੀ ਰਾਜ ਪਾਵਰ ਜਾਣਕਾਰੀ ਪਟਿਆਲਾ 18/01/2023
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਭ ਡਵਜੀਨ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ ਵਿਕਾਸ ਨਗਰ ਫੀਡਰ ਦੀ ਜ਼ਰੂਰੀ ਮੁਰਮੰਤ ਲਈ ਅਨੰਦ ਨਗਰ ਗਲੀ ਨਂ 15 ਤੋ 30 ਤੱਕ ਅਤੇ ਡਰੇਨ ਦੇ ਨਾਲ ਲਗਦੇ ਇਲਾਕੇ ਆਦਿ ਦੀ ਬਿਜਾਲੀ ਸਪਲਾਈ ਮਿਤੀ 18/01/2023 ਨੂੰ ਸੇਵੇਰ 10.00ਵਜੇ ਤੋਂ 03.00ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:ਇੰਜ: ਚਰਨਜੀਤ ਸਿੰਘ ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।
ਮੌਬਾਇਲ ਨਂ:9646110048
ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 16-01-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 220 ਕੇ.ਵੀ. ਅਬਲੋਵਾਲ ਗਰਿੱਡ ਅਧੀਨ ਪੈਂਦੇ 11 ਕੇ.ਵੀ. ਸਰਾਭਾ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਸਰਾਭਾ ਨਗਰ,ਰਣਜੀਤ ਨਗਰ,ਮਾਲਵਾ ਐਵਨਿਊ ,ਮਾਲਵਾ ਇਨਕਲੇਵ,ਕੈਰੀਅਰ ਅਕੈਡਮੀ, ਅਮਨ ਵਿਹਾਰ,ਅਮਰ ਬਾਗ਼,ਕੈਰੀਅਰ ਇੰਕਲੇਵ, ਡਾਕਟਰ ਕਲੋਨੀ,ਜੱਸੋਵਾਲ ਚੌਂਕ ਅਤੇ ਨਾਰਥ ਸਬ ਡਵੀਜ਼ਨ ਦਾ ਵਿਕਾਸ ਨਗਰ ਏਰੀਆ
ਆਦਿ ਦੀ ਬਿਜਲੀ ਸਪਲਾਈ ਮਿਤੀ 18-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 03:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24409