Powercut in Patiala on 13 March

March 12, 2023 - PatialaPolitics

Powercut in Patiala on 13 March

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 12-03-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਗਰਿੱਡ ਸ਼ਕਤੀ ਵਿਹਾਰ ਅਧੀਨ ਪੈਂਦੇ 11 ਕੇ.ਵੀ. ਰਾਜਾ ਇਨਕਲੇਵ ਫੀਡਰ ਅਤੇ 11 ਕੇ.ਵੀ. ਸੰਤ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਮਾਨਸ਼ਾਹੀਆ ਕਲੋਨੀ, ਸੰਤ ਨਗਰ,ਪੰਜਾਬੀ ਬਾਗ, ਲਹਿਲ ਕਲੋਨੀ, ਮਨੀਪਾਲ ਹਸਪਤਾਲ, ਰਾਜਕਮਲ ਨੇੜੇ ਦਾ ਏਰੀਆ, ਸਾਹਨੀ ਬੇਕਰੀ ਨੇੜੇ ਦਾ ਏਰੀਆ, ਗਿਆਨ ਕਾਲੋਨੀ, ਅਮਨ ਕਲੋਨੀ, 22 ਨੰਬਰ ਫਾਟਕ ਤੋਂ 21 ਨੰਬਰ ਫਾਟਕ ਦਾ ਏਰੀਆ ਆਦਿ ਦੀ ਬਿਜਲੀ ਸਪਲਾਈ ਮਿਤੀ 13-03-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24409