The Youth Brigade of Shiromani Akali Dal

ਯੂਥ ਅਕਾਲੀ ਦਲ ਦੇ ਆਹੁਦੇਦਾਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨਾਲ ਮੁਲਾਕਾਤ ਕੀਤੀ ਅਤੇ ਯੂਥ ਦੀਆਂ ਚੱਲ ਰਹੀਆਂ ਗਤੀਵਿਧੀਆਂ ਤੋਂ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ । ਪਟਿਆਲਾ ਤੋਂ ਹਰਪਾਲ ਜੁਨੇਜਾ ਨੇ ਸੁਖਬੀਰ ਬਾਦਲ ਨਾਲ ਕੀਤੀ ਖਾਸ ਗੱਲਬਾਤ,ਸ਼ਹਿਰ ਚ ਹੋ ਰਹੇ ਅਕਾਲੀ ਦਲ ਦੇ ਵਿਕਾਸ ਬਾਰੇ ਦਸਿਆ।
