Triple murder in Ludhiana, husband-wife and mother murdered
Triple murder in Ludhiana, husband-wife and mother murdered
ਲੁਧਿਆਣਾ, ਦੇ ਥਾਣਾ ਸਲੇਮ ਟਾਬਰੀ ਦੇ ਵਿਚ ਪੈਂਦੇ ਇਲਾਕੇ ਲਕਸ਼ਮੀ ਨਗਰ ‘ਚ ਇਕ ਪਰਿਵਾਰ ਦੇ ਤਿੰਨ ਜੀਆਂ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਦੱਸ ਵਜੇ ਦੇ ਕਰੀਬ ਲੱਗਾ ਜਦੋਂ ਦੁੱਧ ਦੇਣ ਵਾਲਾ ਵਿਅਕਤੀ ਮ੍ਰਿਤਕਾਂ ਦੇ ਘਰ ਆਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ, ਜਿਸ ‘ਤੇ ਉਸ ਨੇ ਇਸ ਦੀ ਸੂਚਨਾ ਗੁਆਂਢੀਆਂ ਨੂੰ ਦਿੱਤੀ। ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉੱਥੇ ਤਿੰਨ ਲਾਸ਼ਾਂ ਪਈਆਂ ਸਨ, ਜਿਨ੍ਹਾਂ ‘ਚੋਂ ਇਕ ਲਾਸ਼ ਔਰਤ ਦੀ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਚ ਕਰ ਰਹੇ ਨੇ

