Punjab: Car fell from flyover on the Ludhiana-Moga road Jagraon
Punjab: Car fell from flyover on the Ludhiana-Moga road Jagraon
ਅੱਧੀ ਰਾਤ 12 ਵਜੇ ਦੇ ਕਰੀਬ ਜਗਰਾਓਂ ਦੇ ਅਲੀਗੜ੍ਹ ਪੁਲ਼ ਨੇੜੇ ਉਨ੍ਹਾਂ ਦੀ ਕਾਰ ਕਿਸੇ ਕਾਰਨ ਹਾਦਸਾਗ੍ਰਸਤ ਹੁੰਦੀ ਹੋਈ ਪੁਲ਼ ਤੋਂ ਹੇਠਾਂ ਡਿੱਗ ਗਈ। ਹਾਦਸੇ ‘ਚ ਕਾਰ ਸਵਾਰ ਅੰਕਿਤ ਲੂਥਰਾ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਬਾਕੀ ਚਾਰ ਜ਼ਖ਼ਮੀਆਂ ਨੂੰ ਜਗਰਾਓਂ ਦੇ ਕਲਿਆਨੀ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ।

