Powercut in Patiala on 10 October 2023

Powercut in Patiala on 10 October 2023

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 09-10-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 10-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ