Powercut in Patiala On 25 November 2023
Powercut in Patiala On 25 November 2023
ਬਿਜਲੀ ਬੰਦ ਸੰਬੰਧੀ ਜਾਣਕਾਰੀ
ਪਟਿਆਲਾ 24-11-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 25-11-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |
ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।
ਜਾਰੀ ਕਰਤਾ: ਉਪ ਮੰਡਲ ਅਫ਼ਸਰ
ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ
*ਬਿਜਲੀ ਬੰਦ ਸਬੰਧੀ ਜਾਣਕਾਰੀ*
ਪਟਿਆਲਾ 24-11-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋ ਚਲਦੇ 11 ਕੇ.ਵੀ. ਮਾਡਲ ਟਾਊਨ ਫੀਡਰ ਤੋ ਚਲਦੇ ਸਾਰੇ ਮਾਡਲ ਟਾਊਨ ਏਰੀਏ ਦੀ ਜਰੂਰੀ ਮੁਰੰਮਤ ਲਈ ਗੋਲ ਚੱਕਰ ਤੱਕ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਏਰੀਆਂ ਦੀ ਬਿਜਲੀ ਸਪਲਾਈ ਮਿਤੀ 25-11-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 04:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
