Sukhpal Khaira launched Punjabi Ekta Party

ਸੁਖਪਾਲ ਸਿੰਘ ਖਹਿਰਾ ਨੇ ਅੱਜ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਾਂਅ ਦੀ ਪਾਰਟੀ ਬਣਾਈ ਹੈ।
ਇਸ ਮੌਕੇ ਉਹਨਾਂ ਨੇ ਕਾਂਗਰਸ ਅਤੇ ਅਕਾਲੀ ਦਲ ਉਤੇ ਤਿੱਖੇ ਹਮਲੇ ਵੀ ਕੀਤੇ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਪਿਛਲੇ 21 ਮਹੀਨਿਆਂ ਤੋਂ ਪੰਜਾਬ ਵਿਚ ਕੁਝ ਵੀ ਨਹੀਂ ਬਦਲਿਆ।
