Ex Congress MLA Angad Saini Met with road accident, admitted to hospital

Ex Congress MLA Angad Saini Met with road accident, admitted to hospital

ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।