Patiala Politics

Patiala News Politics

Akali want Patiala seat in 2022,appoints Ayali as observer


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਹੀ ਸ਼ਹਿਰ ਪਟਿਆਲਾ ਦੀ ਕਮਾਨ ਸੌਂਪ ਦਿੱਤੀ ਹੈ।
ਸੁਖਬੀਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਅਕਾਲੀ ਨੇਤਾਵਾਂ ਨਾਲ 2022 ‘ਚ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਪਟਿਆਲੇ ਦੇ ਨੇਤਾਵਾਂ ਨਾਲ ਵਿਸ਼ੇਸ਼ ਮੀਟਿੰਗਾਂ ਤੇ ਪਲ-ਪਲ ਦੀ ਰਿਪੋਰਟ ਲਈ ਮਨਪ੍ਰੀਤ ਇਆਲੀ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Join #PatialaHelpline & #PatialaPolitics for latest updates

Facebook Comments