Patiala News: ਪਟਿਆਲਾ 3 ਮਈ ( ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਹਿਰਦਾਪੁਰ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ।

May 3, 2026