ਪਟਿਆਲਾ,16 ਮਈ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਡੇਂਗੂ ਬਿਮਾਰੀ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

May 17, 2026

Patiala News: ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਨੇ ਕੂੜੇ ਦੇ ਢੇਰ ਨੂੰ ਖੂਬਸੂਰਤ ਬਟਰਫਲਾਈ ਤੇ ਹਰਬਲ ਪਾਰਕ ਵਿੱਚ ਬਦਲਿਆ -ਮੇਅਰ ਕੁੰਦਨ ਗੋਗੀਆ ਵੱਲੋਂ ਬਟਰਫਲਾਈ ਤੇ ਹਰਬਲ ਪਾਰਕ ਦਾ ਉਦਘਾਟਨ, ਓਪਨ ਜਿੰਮ ਲੋਕਾਂ ਨੂੰ ਸਮਰਪਿਤ

May 17, 2026

Patiala News:ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਕਿਸ਼ਨਗੜ੍ਹ ਵਿੱਚ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਅਤੇ ਐਸ.ਐਮ.ਓ ਭਾਦਸੋਂ ਡਾ. ਮੋਨਿਕਾ ਸੂਦ ਦੀ ਦੇਖਰੇਖ ਹੇਠ ਆਯੋਜਿਤ ਕੀਤਾ ਗਿਆ।

May 17, 2026