Patiala Politics

Patiala News Politics

Covid and vaccination report of Patiala 13 August

ਕੱਲ ਦਿਨ ਸ਼ਨੀਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ । ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।

1989 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

2 ਕੋਵਿਡ ਪੋਜੀਟਿਵ ਕੇਸ ਦੀ ਹੋਈ ਪੁਸ਼ਟੀ : ਸਿਵਲ ਸਰਜਨ ਪਟਿਆਲਾ, 13 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ

ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਕੁ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 1989 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 6,81,846 ਹੋ ਗਈ ਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੇਵਿਡ ਤੌ ਪੂਰਨ ਸੁਰੱਖਿਆ ਲਈ ਕੋਵਿਡ ਵੈਕਸੀਨ ਦੀਆਂ ਦੋਨੇ ਡੋਜ਼ਾਂ ਲਗਵਾਉਣੀਆਂ ਜਰੂਰੀ ਹਨ, ਉਹਨਾਂ ਕਿਹਾ ਜਿਨ੍ਹਾ ਨਾਗਰਿਕਾਂ ਦੇ ਪਹਿਲੀ ਡੋਜ਼ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 84 ਦਿਨਾ ਬਾਅਦ ਅਤੇ ਜਿਨ੍ਹਾਂ ਦੇ ਪਹਿਲੀ ਡੋਜ਼ ਕੋਵੈਕਸੀਨ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 28 ਦਿਨਾਂ ਬਾਅਦ ਲਗਵਾਉਣਾ ਯਕੀਨੀ ਬਣਾਉਣ। . ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 14 …… ਸ਼ਹਿਰ ਦੇ ਅਤੇ ਹਾਈ ਕਮਿਉਨਿਟੀ ਸਿਹਤ ਕੇਂਦਰ ਮਾਡਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ 3 ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟਾਉਣ ਅਤੇ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਹਸਪਤਾਲ, ਸਰਕਾਰੀ ਰਜਿੰਦਰ ‘ਹਸਪਤਾਲ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਸ੍ਰੀ ਸਾਂਈ ਬਾਬਾ ਮੰਦਰ ਪੁਰਾਣਾ ਬਿਸ਼ਨ ਨਗਰ, ਧਰਮਸ਼ਾਲਾ ਪ੍ਰਤਾਪ ਨਗਰ ਵਾਰਡ ਨੰ: 58, ਕਿਡਜ਼ ਇੰਟਰਨੈਸ਼ਨਲ ਪ੍ਰੀ ਸਕੂਲ ਗੁਰੂ ਨਾਨਕ ਨਗਰ, ਐਸ.ਡੀ.ਸਕੂਲ, ਮਿਲਟਰੀ ਹਸਪਤਾਲ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਹਨੁਮਾਨ ਮੰਦਰ ਨਜ਼ਦੀਕ ਅਗਰਮੈਨ ਹਸਪਤਾਲ, ਏ.ਸੀ. ਮਾਰਕਿਟ, ਰਾਧਾ ਸੁਆਮੀ ਸਤਸੰਗ ਘਰ ਸੂਲਰ ਅਤੇ ਅਰਬਨ ਅਸਟੇਟ, ਪੰਜਾਬ ਸਰਕਾਰੀ ਇੰਮਪੋਰੀਅਮ ਮਾਲ ਰੋਡ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਤੇ ਬਰਤੀ, ਨਿਊ ਅਸਟੇਟ, , ਭਾਈ ਗੁਰਦਾਸ ਨਰਸਿੰਗ ਕਾਲਜ, ਨਾਭਾ ਦੇ ਊ ਸੈਂਚੂਰੀ ਇਨਕਲੇਵ, ਗੁਰਦੁਆਰਾ ਸਾਹਿਬ ਫੇਜ਼ 1 ਅਰਬਨ ਦੇ ਐਮ.ਪੀ.ਡਬਲਿਊ ਟ੍ਰੇਨਿੰਗ 1 ਸੈਂਟਰ, ਮੋਤੀਪੁਰਾ ਮੰਦਰ, ਰਾਧਾ ਸੁਆਮੀ ਸਤਸੰਗ ਘਰ, ਰਾਜਪੁਰਾ ਦੇ ਪਟੇਲ ਕਾਲਜ, ਰਾਧਾ ਸੁਆਮੀ ਸਤਸੰਗ ਘਰ, ਕੈਥੋਲਿਕ ਚਰਚ ਇੰਡਸਟਰੀਅਲ ਅਸਟੇਟ, ਈਗਲ ਮੋਟਲ, ਆਰੀਆ ਸਮਾਜ ਮੰਦਰ, ਪਾਤੜਾਂ ਦੇ ਭਗਵਾਨ ਹੈਲਥ ਕੇਅਰ, ਰਾਧਾ ਸੁਆਮੀ ਸਤਸੰਗ ਘਰ, ਘਨੌਰ ਦੇ ਰਾਧਾ ਸੁਆਮੀ ਸਤਸੰਗ ਘਰ ਅਤੇ ਸਰਕਾਰੀ ਸਕੂਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਬਲਿਕ ਕਾਲਜ, ਪਿੰਡ ਲੰਗ, ਬਾਰਨ, ਸਨੌਰ, ਭਾਦਸੋਂ, ਬੀਨਾਹੇੜੀ, ਫਹਿਤਪੁਰ, ਕਾਹਨਗਇਲਾਵਾ ਬੁਲਾਰਾ, ਅਵਰ, ਮਹਿਮੂਦਪੁਰ, ਦੇਵੀਗੜ੍ਹ ਬਿੰਜਲ, ਜਨਸੁਈ ਦੇ ਰਾਧਾਸੁਆਮੀ ਸਤਸੰਗ ਬਲਾਕ ਭਾਦਸੋਂ,ਸ਼ਤਰਾਣਾ,ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੇਮਾਜਰਾ ਦੇ 60 ਦੇ ਕਰੀਬ ਪਿੰਡਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਆਲਾ ਸ਼ਹਿਰ ਦੇ ਬਾਹਰ 5 ਪਟਿਆਲਾ ਨਾਲ ਦੇ ਥਾਪਰ ਕਾਲਜ, ਪਟਿਆਲਾ ਸ਼ਹਿਰ ਨਾਭਾ, ਦੇਵੀਗੜ, ਸਨੌਰ, ਫਤਿਹਪੁਰ, ਕਾਹਨਗੜ, ਪਾਤੜਾਂ, ਕੁਲਾਰਾ ਦੇ ਅਰਬਨ ਅਸਟੇਟ, ਰਾਜਪੁਰਾ, ਨਾਭਾ, ਰਾਧਾਸੁਆਮੀ ਸਤਸੰਗ ਘਰਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2852 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਜਿਸ ਵਿਚ ਦੋ ਕੋਵਿਡ ਪਾਜਟਿਵ ਕੇਸ ਪਾਏ ਗਏ ਹਨ।ਜੋ ਕਿ ਦੋਨੋਂ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ; ਪੋਜਟਿਵ ਕੇਸਾਂ ਦੀ ਗਿਣਤੀ 48756 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਤਿੰਨ ਹੋਰ ਨਾਲ

ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47383 ਹੋ

ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 30 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ

ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ। ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈੱਡਮ ਸੈਂਪਲਿੰਗ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਬੀਤੇ ਦਿਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚੋਂ ਲਏ ਕਰੀਬ ਸਾਰੇ ਸੈਂਪਲ ਕੋਵਿਡ ਨੈਗਿਟਵ ਪਾਏ ਗਏ ਹਨ।ਸਕੂਲਾਂ ਵਿਚ ਕੋਵਿਡ ਗਾਈਡਲਾਈਨ ਦੀ ਕੀਤੀ ਜਾ ਰਹੀ ਪਾਲਣਾ ਸਬੰਧੀ ਉਹਨਾਂ ਵਲੋਂ ਵੱਖ ਵੱਖ ਸਕੂਲਾਂ ਵਿਚ ਜਾ ਕੇ ਨਿਰੀਖਣ ਵੀ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ ਅੱਜ 2621 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,56,951 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,756 ਕੋਵਿਡ ਪੋਜਟਿਵ, 8,06,527 ਨੈਗੇਟਿਵ ਅਤੇ ਲਗਭਗ 1668 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments