Patiala Politics

Patiala News Politics

Covid vaccination schedule of Patiala for 5 Aug

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ ਕੱਲ ਮਿਤੀ 5 ਅਗਸਤ ਦਿਨ ਵੀਰਵਾਰ ਨੂੰ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਨਹੀ ਹੋਵੇਗਾ ਤੇਂ ਨਾ ਹੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ  ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ

Facebook Comments