Patiala Politics

Patiala News Politics

Covid Vaccination Patiala schedule 22 May

ਕੱਲ ਮਿਤੀ 22 ਮਈ ਦਿਨ ਸ਼ਨੀਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਰੋਟਰੀ ਭਵਨਰਾਧਾ ਸੁਆਮੀ ਸਤਸੰਗ ਭਵਨਗੁਰੂਦੁਆਰਾ ਸਾਹਿਬ ਮੋਤੀ ਬਾਗਸ਼ਕੁੰਤਲਾ ਗਰਲਜ ਸਕੂਲ ਲਾਹੋਰੀ ਗੇਟਡੀ.ਐਮ.ਡਬਲਿਉ ਸਕੂਲਮਿਲਟਰੀ ਹਸਪਤਾਲਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨਨਾਭਾ ਦੇ ਜੈਲਪਾਤੜਾਂ ਦੇ ਰਾਧਾਸੁਆਮੀ ਸਤਸੰਗ ਭਵਨ ਅਤੇ ਨਿਰੰਕਾਰੀ ਭਵਨਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬਰਾਧਾ ਸਆਮੀ ਸਤਸੰਗ ਭਵਨ ਪਿੰਡ ਕਾਹਨਗੜ,ਬਲਾਕ ਦੁਧਨਸਾਧਾ ਦੇ ਗੁਰੂਦੁਆਰਾ ਸਾਹਿਬ ਭੁਨਰਹੇੜੀਗੁਰੂਦੁਆਰਾ ਸਾਹਿਬ ਸਿੰਘ ਸਭਾ ਸਨੌਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰਭਾਦਸੋਂ ਦੇ ਰਾਧਾ ਸੁਆਮੀ ਸਤਸੰਗ ਭਵਨਬਲਾਕ ਹਰਪਾਲਪੁਰ ਦੇ ਪਿੰਡ ਮੰੰਡੋਲੀ ਦੀ ਧਰਮਸ਼ਾਲਾਬਲਾਕ ਕੋਲੀ ਦੇ ਪਿੰਡ ਗੱਜੂਮਾਜਰਾ ਦੀ ਕੋਆਪਰੇਟਿਵ ਸੁਸਾਇਟੀਗੁਰੂਦੁਆਰਾ ਸਾਹਿਬ ਮਹਿਮੂਦਪੁਰ ਆਦਿ ਥਾਂਵਾ ਤੇਂ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦਕਿ ਸਟੇਟ ਪੁਲ ਤੋਂ ਪ੍ਰਾਪਤ ਹੋਈ ਵੈਕਸੀਨ ਨਾਲ 18 ਤੋਂ 44 ਸਾਲ ਦੇ ਨਾਗਰਿਕਾਂ ਜਿਹਨਾਂ ਵਿੱਚ ਹੋਰ ਬਿਮਾਰੀਆਂ ਨਾਲ ਪੀੜਤਸਿਹਤ ਕਾਮਿਆਂ ਦੇ ਪਰਿਵਾਰਕ ਮੈਂਬਰਕੰਸਟਰਕਸ਼ਨ ਵਰਕਰ ਆਦਿ ਸ਼ਾਮਲ ਹਨਦਾ ਪਟਿਆਲਾ ਸ਼ਹਿਰ ਵਿਚ ਸਰਕਾਰੀ ਗਰਲਜ ਸਕੂਲ ਲੜਕੀਆਂ ਮਾਡਲ ਟਾਉਨਸਾਂਝਾ ਸਕੂਲ ਤ੍ਰਿਪੜੀ ,ਕਮਿਊਨਿਟੀ ਹਾਲ ਪੁਲਿਸ ਲਾਈਨਐਸ.ਡੀ.ਐਸ.ਈ ਸਕੂਲ ਸਰਹਿੰਦੀ ਗੇਟਵੀਰ ਜੀ ਕਮਿਊਨਿਟੀ ਸੈਂਟਰ ਜ਼ੌੜੀਆਂ ਭੱਠੀਆਂਕਮਿਊਨਿਟੀ ਮੈਡੀਸ਼ਨ ਵਿਭਾਗ ਰਾਜਿੰਦਰਾ ਹਸਪਤਾਲਡੀ.ਐਮ.ਡਬਲਿਊ ਸਕੂਲਰਾਮਲੀਲਾ ਗਰਾਂਉਂਡ ਰਾਘੋਮਾਜਰਾ,  ਨਾਭਾ ਦੇ ਰਿਪੁਦਮਣ ਕਾਲਜਸਮਾਣਾ ਦੇ ਸ਼ਿਵ ਮੰੰਦਰ ਸਤਸੰਗ ਭਵਨ ਬਹਾਵਲਪੁਰ ਧਰਮਸ਼ਾਲਾਰਾਜਪੁਰਾ ਦੇ ਸ਼ਿਵ ਮੰਦਰ ਨਗਰ ਖੇੜਾ ਪੁਰਾਨਾ ਰਾਜਪੁਰਾਪਾਤੜਾਂ ਦੇ ਗਰਗ ਪਲਾਜਾ ਜਾਖਲ ਰੋਡ ਸਾਹਮਣੇ ਅਨਾਜ ਮੰਡੀਪਿੰਡ ਭਾਦਸੋਂ ਦੇ ਮਾਧਵ ਹੈਲਪਿੰਗ ਹੈਂਡ ਫਾਉਂਡੇਸ਼ਨ ਵਿਖੇ ਕੋਵਿਡ ਟੀਕਾਕਰਨ ਦੇ ਕੈਂਪ ਲਗਾਏ ਜਾਣਗੇ ਕੋਵੈਕਸੀਨ ਦੀ ਦੂਜੀ ਡੋਜ ਪਟਿਆਲਾ ਸ਼ਹਿਰ ਦੇ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਰਾਧਾ ਸੁਆਮੀ ਸਤਸੰਗ ਭਵਨ ਵਿਖੇ ਲਗਾਈ ਜਾਵੇਗੀਅੱਜ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਅਤੇ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੱਲੋ ਵੀਰ ਜੀ ਕਮਿਉਨਿਟੀ ਸੈਂਟਰ ਜੋੜੀਆਂ ਭੱਟੀਆ ਵਿਖੇ ਲਗਾਏ ਵੈਕਸੀਨੇਸ਼ਨ ਕੈਂਪ ਦਾ ਨਿਰੀਖਣ ਵੀ ਕੀਤਾ

Facebook Comments