Patiala Politics

Patiala News Politics

Covid Vaccination schedule for 8 Aug

ਸਿਵਲ ਸਰਜਨ ਡਾਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 08 ਅਗਸਤ ਦਿਨ ਐਤਵਾਰ  ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ ( ਸੈਕਿੰਡ ਡੋਜ), ਗੁਰੂਦੁਆਰਾ ਸਿੰਘ ਸਭਾ ਐਸ.ਐਸ.ਟੀਨਗਰ (ਸੈਕਿੰਡ ਡੋਜਅਤੇ ਨਾਭਾ ਦੇ ਮੋਤੀਪੁਰੀ ਮੰੰਦਰ ਆਦਿ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ  ਕੋਵਿਡ ਟੀਕਾਕਰਨ ਕੀਤਾ ਜਾਵੇਗਾ

Facebook Comments