Covid vaccination schedule of Patiala 17 August

August 16, 2021 - PatialaPolitics

ਮਿਤੀ 17 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।