Covid Vaccination schedule of Patiala for 12 Aug

August 11, 2021 - PatialaPolitics

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 12 ਅਗਸਤ ਦਿਨ ਵੀਰਵਾਰ ਨੂੰ ਕਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੁਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ,ਸਾਂਝਾ ਸਕੂਲ ਤ੍ਰਿਪੜੀ,ਵੀਰ ਹਕੀਕਤ ਰਾਏ ਸਕੂਲ, ਕਮਿਊਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ,ਮਿਲਟਰੀ ਹਸਪਤਾਲ, ਤਾਰਾਪੋਰ ਇਨਕਲੇਵ,ਪੁਲਿਸ ਲਾਈਨ ਹਸਪਤਾਲ,ਡੀ.ਐੱਮ.ਡਬਲਿਊ ਰੇਲਵੇ ਹਸਪਤਾਲ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਕਮਿਊਨਿਟੀ ਹਾਲ ਜੌੜੀਆਂ ਭੱਠੀਆਂ,ਪਲੇਅ ਵੇਅ ਸਕੂਲ ਪੁਰਾਣਾ ਗੱਡਾ ਖਾਨਾ, ਸਰਕਾਰੀ ਕਾਲਜ ਲੜਕੀਆਂ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਨੰਦ ਨਗਰ ਥੀ,ਸੁਖਰਾਮ ਕਲੌਨੀ,ਵਿਕਾਸ ਨਗਰ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਜਪੁਰਾ ਦੇ ਗੁਰੂਦੁਆਰਾ ਸਾਹਿਬ ਗੁਲਾਬ ਨਗਰ, ਨਾਭਾ ਦੇ ਰਿਪੂਦਮਨ ਕਾਲਜ, ਜੁਡੀਸ਼ੀਅਲ ਕੰਪਲੈਕਸ ਅਤੇ ਐਮ.ਪੀ.ਡਬਲਿਊ ਟ੍ਰੇਨਿੰਗ ਸੈਂਟਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ, ਪਾਤੜਾਂ ਦੇ ਭਗਵਾਨ ਹੈਲਥ ਕੇਅਰ, ਘਨੌਰ ਦੇ ਸਰਕਾਰੀ ਸਕੂਲ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਤੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।