Patiala Politics

Patiala News Politics

Covid vaccination schedule of Patiala for 15 th July

ਮਿਤੀ 15 ਜੁਲਾਈ ਦਿਨ ਵੀਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾਪ੍ਰਿੰਸ ਸੋਢੀ ਨੇ ਦੱਸਿਆਂ ਕਿ ਕੱਲ ਮਿਤੀ 15 ਜੁਲਾਈ ਦਿਨ ਵੀਰਵਾਰ ਨੂੰ   ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਾਂਝਾ ਸਕੂਲ ਤਰਿਪੜੀ ਅਤੇ ਬੀ.ਡੀ.ਮਾਲ ਭਾਦਸੋਂ ਰੋਡ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰ,ਰਾਜਪੁਰਾ ਦੇ ਪਟੇਲ ਕਾਲੇਜ,ਪਾਤੜਾਂ ਦੇ ਦਫਤਰ ਮਾਰਕਿਟ ਕਮੇਟੀ ਤੋਂ ਇਲਾਵਾ  ਬਲਾਕ ਭਾਦਸੋਂਸ਼ੁਤਰਾਣਾਕੌਲੀਕਾਲੋਮਾਜਰਾਹਰਪਾਲਪੁਰਦੁਧਨਸ਼ਾਧਾ ਦੇ 40 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ

Facebook Comments