Covid vaccination schedule of Patiala for 21 July

July 20, 2021 - PatialaPolitics

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 21 ਜੁਲਾਈ ਦਿਨ ਬੁੱਧਵਾਰ ਨੂੰ ਵੀ ਕੇਵਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ