Covid vaccination schedule of Patiala for 22 August
August 21, 2021 - PatialaPolitics
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 22 ਅਗਸਤ ਦਿਨ ਐਤਵਾਰ ਨੂੰ ਕੇਵਲ ਪਟਿਆਲਾ ਸ਼ਹਿਰ ਦੇ ਕੁਸ਼ਟ ਆਸ਼ਰਮ ਵਿੱਚ ਕੁਸ਼ਟ ਰੋਗੀਆਂ ਦੇ ਕੋਵਿਡ ਵੈਕਸੀਨ ਦੀ ਦੂਜੀ ਡੋਜ ਲਗਾਉਣ ਲਈ ਇੱਕ ਸ਼ਪੈਸ਼ਲ ਕੈਂਪ ਲਗਾ ਕੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਨਹੀ ਲਗਾਈ ਜਾਵੇਗੀ।