Covid vaccination schedule of Patiala for 23 August

August 22, 2021 - PatialaPolitics

ਉਹਨਾਂ ਕਿਹਾ ਕਿ ਕੱਲ ਮਿਤੀ 23 ਅਗਸਤ ਦਿਨ ਸੌਮਵਾਰ ਨੂੰ ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀਰਾਜਿੰਦਰਾ ਹਸਪਤਾਲਸ਼ਿਵ ਮੰਦਰ ਨਿਉ ਅਨਾਜ ਮੰਡੀ ਸਰਹੰਦ ਰੋਡਨਾਭਾ ਦੇ ਐਮ.ਪੀ.ਡਬਲਿਉ.ਸਕੂਲ ਸਿਵਲ ਹਸਪਤਾਲ ਅਤੇ ਰੋਟਰੀ ਭਵਨਰਾਜਪੁਰਾ ਦੇ ਸਮਾਲ ਸਕੇਲ ਇੰਡਸਟਰੀਜ ਇੰਡਸਟਰੀਅਲ ਅਸਟੇਟ ਤੋਂ ਇਲਾਵਾ ਗਰਭਵੱਤੀ ਮਾਵਾਂ ਦੇ ਕੋਵਿਡ ਟੀਕਾਕਰਨ ਲਈ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ