Patiala Politics

Patiala News Politics

Covid vaccination schedule of Patiala for 27June

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 27 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਕੰਬੋਜ਼ ਧਰਮਸ਼ਾਲਾ ਨੇੜੇ ਸ਼ਨੀ ਦੇਵ ਮੰਦਿਰ ਕਸ਼ਮੀਰੀ ਟੋਬਾ ,ਐਸ ਡੀ ਸਕੂਲ ਸਰਹਿੰਦੀ ਬਾਜ਼ਾਰ, ਰਾਮ ਲੀਲਾ ਗਰਾਂਊਂਡ, ਸ਼ਿਵ ਮੰਦਿਰ ਸਫਾਬਾਦੀ ਗੇਟ, ਰਾਧਾ ਸੁਆਮੀ ਸਤਿਸੰਗ ਘਰ ਪਟਿਆਲਾ, ਜ਼ੀਨੇਘਰ ਧਰਮਸ਼ਾਲਾ ਤੋਪ ਖਾਨਾਂ ਮੋੜ, ਡਾਕਟਰ ਇਨਕਲੇਵ,ਮਥੁਰਾ ਕਲੌਨੀ,33 ਫੁੱਟਾ ਰੋਡ ਰਾਮ ਨਗਰ, ਐਮ.ਸੀ. ਆਫਿਸ ਨਿਊ ਗੇ੍ਰਨ ਮਾਰਕੀਟ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ ਅਤੇ ਨਿਰੰਕਾਰੀ ਭਵਨ, ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਰਾਧਾ ਸੁਆਮੀ ਸਤਿਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਤੋ ਇਲਾਵਾ, ਬਲਾਕ ਹਰਪਾਲਪੁਰ , ਬਲਾਕ ਕੌਲੀ, ਬਲਾਕ ਕਾਲੋਮਾਜਰਾ ,ਬਲਾਕ ਭਾਦਸੋਂ,ਬਲਾਕ ਦੁੱਧਨਸਾਧਾਂ ਬਲਾਕ ਸ਼ੁਤਰਾਣਾ ਆਦਿ ਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ

Facebook Comments