Covid vaccination schedule of Patiala for 27th July
July 26, 2021 - PatialaPolitics
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 27 ਜੁਲਾਈ ਦਿਨ ਮੰਗਲਵਾਰ ਨੂੰ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਕੇਵਲ ਵੀਰ ਹਕੀਕਤ ਰਾਏ ਸਕੂਲ ਵਿੱਚ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਨਹੀ ਲਗੇਗੀ।