Covid vaccination schedule of Patiala for 3 Aug

August 2, 2021 - PatialaPolitics

ਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕੱਲ ਮਿਤੀ 3 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਗੁਰੂਦੁਆਰਾ ਸਾਹਿਬ ਮੌਤੀ ਬਾਗਰਾਜਪੁਰਾ ਦੇ ਪਟੇਲ ਕਾਲਜਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੋਂ ਇਲਾਵਾ ਬਲਾਕ ਕੌਲੀਦੁਧਨਸਾਧਾਸ਼ੁਤਰਾਣਾਕਾਲੋਮਾਜਰਾਹਰਪਾਲਪੁਰ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾਉਹਨਾਂ ਕਿਹਾ ਕਿ ਜਿਹਨਾਂ ਦੇ ਕੋਵੈਕਸਿਨ ਦੀ ਪਹਿਲੀ ਡੋਜ ਲੱਗੇ ਨੰੁ 28 ਦਿਨ ਹੋ ਚੁੱਕੇ ਹਨਉਹ ਵੈਕਸੀਨ ਦੀ ਦੁਜੀ ਡੋਜ ਜਰੂਰ ਲਗਵਾਉਣਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ