Covid vaccination schedule of Patiala for 31 July

July 30, 2021 - PatialaPolitics

   ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕੱਲ ਮਿਤੀ 31 ਜੁਲਾਈ ਦਿਨ ਸ਼ਨੀਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰਸਮਾਣਾ ਦੇ ਆਤਮ ਵਿਚਾਰ ਕੁੱਟੀਆ ਸਰਾਏ ਪੱਤੀ ਅਤੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾਕਾਲੋਮਾਜਰਾਹਰਪਾਲਪੁਰ ਅਤੇ ਭਾਦਸੋਂ ਦੇ 20 ਦੇ ਕਰੀਬ ਪਿੰਡਾਂ ਵਿੱਚ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ  ਕੋਵਿਡ ਟੀਕਾਕਰਨ ਕੀਤਾ ਜਾਵੇਗਾਉਹਨਾਂ ਕਿਹਾ ਕਿ ਜਿਹਨਾਂ ਦੇ ਕੋਵੈਕਸਿਨ ਦੀ ਪਹਿਲੀ ਡੋਜ ਲੱਗੇ ਨੰੁ ਇੱਕ ਮਹੀਨਾ ਹੋ ਗਿਆ ਹੈਉਹ ਦੁਜੀ ਡੋਜ ਲਗਵਾ ਸਕਦਾ ਹੈਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀÔ