Covid vaccination schedule of Patiala for 6th July

July 5, 2021 - PatialaPolitics

  1.    ਡਾਪ੍ਰਿੰਸ ਸੋਢੀ ਨੇ ਕੱਲ ਮਿਤੀ 6 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕਲ ਮਿਤੀ 6 ਜੁਲਾਈ ਨੂੰ ਕੋਵੈਕਸੀਨ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ( ਲੜਕੇਨੇੜੇ ਹਰਪਾਲ ਟਿਵਾਣਾ ਆਡੀਟੋਰੀਅਮਸਪੈਸ਼ਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ / ਜਿੰਮਜ਼,ਨਾਭਾ ਦੇ ਐਮ.ਪੀ ਡਬਲਿਉ ਸਕੂਲਰਾਜਪੁਰਾ ਦੇ ਪਟੇਲ ਕਾਲੇਜ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ  ਜਦ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ