Covid vaccination schedule of Patiala for June 30

June 29, 2021 - PatialaPolitics

   ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 30 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ