Covid vaccination schedule Patiala 13 May

  • ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੁੰ ਗੋਇਲ ਨੇਂ ਕਿਹਾ ਕਿ ਮਿਤੀ 13 ਮਈ ਦਿਨ ਵੀਰਵਾਰ ਨੁੰ 45 ਸਾਲ ਤੋਂ ਜਿਆਦਾ ਉਮਰ ਦੇ ਨਾਗਰਿਕਾਂ ਨੂੰ ਜਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਚੁਨਿੰਦੇ ਤੰਦਰੂਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ ਪਟਿਆਲਾ ਸ਼ਹਿਰ ਦੇ ਪਟਿਆਲਾ ਸ਼ਹਿਰ ਦੇ ਜਿਲਾ ਲੀਗਲ ਸਰਵਿਸ ਅਥਾਰਟੀ ਦਫਤਰ ਅਤੇ ਐਕਸਾਈਜ ਐਂਡ ਟੈਕਸਟੈਸ਼ਨ ਬਿਲਡਿੰਗ ਸਾਹਮਣੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਵੀ ਆਉਟ ਰੀਚ ਕੈਂਪ ਲਗਣਗੇਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ ਦੇ ਉਸਾਰੀ ਵਰਕਰਾਂ ਲਈ ਬਾਂਸਲ ਬਰਿਕਸ ਪਿੰਡ ਰਾਜਗੜ ਤੇਪਲਾ ਰੋਡ ਰਾਜਪੁਰਾ ਅਤੇ ਸਿਵਲ ਹਸਪਤਾਲ ਨਾਭਾ ਵਿਖੇ ਕੈਂਪ ਲਗਾਏ ਜਾਣਗੇ
Facebook Comments