Patiala Politics

Patiala News Politics

Covid Vaccination Schedule Patiala 17 May

ਕੱਲ ਮਿਤੀ 17 ਮਈ ਦਿਨ ਸੋਮਵਾਰ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਨਹੀ ਹੋਵੇਗਾ।ਜਦਕਿ ਸਟੇਟ ਪੂਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ 18 ਤੋਂ 44 ਸਾਲ ਵਰਗ ਦੇ ਖਾਸ ਸ਼੍ਰੇਣੀਆਂ ਕੰਸਟਰਕਸ਼ਨ ਵਰਕਰ, ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀ, ਸਿਹਤ ਕੇਅਰ ਵਰਕਰ ਦੇ ਪਰਿਵਾਰਕ ਮੈਂਬਰਾ ਆਦਿ ਵਿਅਕਤੀਆਂ ਨੂੰ ਪਟਿਆਲਾ ਸ਼ਹਿਰ ਦੇ ਸਾਂਝਾ ਸਕੂਲ ਤ੍ਰਿਪੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਉਨ, ਮਾਤਾ ਕੁਸ਼ਲਿਆ ਹਸਪਤਾਲ, ਰਾਧਾਸੁਆਮੀ ਸਤਸੰਗ ਭਵਨ,ਪ੍ਰਤਾਪ ਨਗਰ ਦੀ ਧਰਮਸ਼ਾਲਾ, ਨਿਉ ਮਹਿੰਦਰਾ ਕਲੌਨੀ ਵਿੱਚ ਭਿੰਡੀ ਦੀ ਚੱਕੀ, ਨਾਭਾ ਦੇ ਰਾਧਾਸੁਆਮੀ ਸਤਸੰਗ ਭਵਨ ਅਤੇ ਅਗਰਵਾਲ ਸਭਾ , ਰਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਅਤੇ ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਵਿਖੇ ਕੋਵਿਡ ਟੀਕੇ ਲਗਾਏ ਜਾਣਗੇ।

Facebook Comments