Patiala Politics

Patiala News Politics

Dr. Balbir Singh appointed as Co-President of AAP Punjab

The @AamAadmiParty has appointed Dr Balbir Singh, a leader from Patiala as party’ s co- President in Punjab. He will replace @AroraAmanSunam who resigned from his post following #KejriwalApology

‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਡਾ. ਬਲਵੀਰ ਸਿੰਘ ਦੀ ਨਿਯੁਕਤੀ ਦੀ ਘੋਸ਼ਣਾ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕੀਤੀ। ਡਾ. ਬਲਵੀਰ ਸਿੰਘ ਦੀ ਨਿਯੁਕਤੀ ਦਾ ਫੈਸਲਾ ਪੰਜਾਬ ਦੇ ਪ੍ਰਮੁੱਖ ਅਹੁਦੇਦਾਰਾਂ , ਜੋਨ ਪ੍ਰਧਾਨਾਂ ਅਤੇ ਵਿਧਾਇਕਾਂ ਨਾਲ ਬੀਤੇ ਦਿਨੀ ਦਿੱਲੀ ‘ਚ ਹੋਈ ਮੀਟਿੰਗ ਦੌਰਾਨ ਹੋਇਆ। ਇਸ ਮੌਕੇ ਵਿਸਥਾਰ ਸਲਾਹ-ਮਸ਼ਵਰੇ ਉਪਰੰਤ ਸੂਬੇ ਦੇ ਪ੍ਰਧਾਨ ਦੇ ਸਹਿਯੋਗ ਲਈ ਇਕ ਦੀ ਥਾਂ ਦੋ ਸਹਿ ਪ੍ਰਧਾਨ ਲਗਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸਦੇ ਤਹਿਤ ਡਾ. ਬਲਵੀਰਸਿੰਘ ਨੂੰ ਸਹਿ ਪ੍ਰਧਾਨ ਨਿਯੁਕਤ ਕਰਕੇ ਉਨਾਂ ਨੂੰ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੇ ਵਿਸਥਾਰ ਅਤੇ ਇਸ ਨਾਲ ਸੰਬੰਧਿਤ ਮਾਮਲਿਆਂ ਦੀ ਜਿੰਮੇਵਾਰੀ ਸੌਂਪੀ ਗਈ।

Facebook Comments