FIR against Bikram Majithia,8 Punjab MLAs
ਪੰਜਾਬ ਵਿਧਾਨ ਸਭਾ ਕੰਪਲੈਕਸ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕਰਨ ਦੇ ਮਾਮਲੇ ਸਬੰਧੀ 9 ਅਕਾਲੀ ਵਿਧਾਇਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਖੇ ਮੰਗਲਵਾਰ ਨੂੰ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਧਾਇਕਾਂ ‘ਚ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਨਪ੍ਰੀਤ ਸਿੰਘ ਇਆਲੀ, ਕੰਵਰਜੀਤ ਸਿੰਘ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐੱਨ. ਕੇ. ਸ਼ਰਮਾ ਸ਼ਾਮਲ ਹਨ।
Join #PatialaHelpline & #PatialaPolitics for latest updates 🔴
Facebook Comments