Highest Number of covid case,6 deaths in Patiala 14 April

April 14, 2021 - PatialaPolitics

338 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ,

1917 ਸੀਨੀਅਰ ਸਿਟੀਜਨਾਂ ਸਮਤ 7083 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ 7083 ਟੀਕ ਲਗਾਏ ਗਏ। ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ, 45 ਸਾਲ ਤੋਂ 60 ਸਾਲ ਦੇ ਵਿਅਕਤੀਆਂ ਤੋਂ ਇਲਾਵਾ

ਪਟਿਆਲਾ, 14 ਅਪ੍ਰੈਲ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ

1917 ਸੀਨੀਅਰ ਸਿਟੀਜਨ ਵੀ ਸ਼ਾਮਲ ਹਨ। ਅੱਜ ਜਿਸ ਵਿੱਚ 338 ਕਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ

ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ ਵਿੱਚ ਪ੍ਰਾਪਤ ( 3207 ਦੇ ਕਰੀਬ ਰਿਪੋਰਟਾਂ ਵਿਚੋਂ 338 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 26,00। ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲ ਦੇ 229 ਹੋਰ ਮਰੀਜ ਕਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 22755 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2599 ਹੈ। ਛ ਹਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 652 ਹੋ ਗਈ ਹੈ। ਜਿਸ ਵਿਚ ਆਡਿਟ ਦੌਰਾਣ ਪੰਜ ਮੌਤਾਂ ਨਾਲ ਕੋਵਿਡ ਪਾਈਆਂ ਗਈਆਂ ਹਨ। www www

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 338 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 176, ਨਾਭਾ ਤੋਂ 32, ਰਾਜਪੁਰਾ ਤੋਂ 39, ਸਮਾਣਾ ਤੋਂ 14, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 07, ਬਲਾਕ ਕਾਲੋਮਾਜਰਾ ਤੋਂ 21, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਤੋਂ 20, ਬਲਾਕ ਦੁਧਣ ਸਾਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 21 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 317 ਓ.ਪੀ.ਡੀ. ਵਿੱਚ ਆਏ ਨਵੇਂ ਵੱਲੂ ਅਤੇ ਬਗੈਰ ਫੱਲ੍ਹ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਰਪਾਲਪੁਰ www ਹਨ।। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਮਹਿੰਦਰਾ ਕੰਪਲੈਕਸ ਵਿਖੇ ਲਗਾਈ ਗਈ ਮਾਈਕਰੋ ਕੰਨਟੇਨਮੈਂਟ ਹਟਾ ਦਿੱਤੀ ਗਈ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ ਅੱਜ 3089 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,74,277 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋਂ ਜਿਲਾ ਪਟਿਆਲਾ ਦੇ 26,001 ਕੋਵਿਡ ਪੋਜਟਿਵ, 4,45,439 ਨੈਗਟਿਵ ਅਤੇ ਲਗਭਗ 2437 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।