Neena Mittal to be AAP candidate from Patiala 2019

April 6, 2019 - PatialaPolitics


ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਅਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ ਬਣਾਇਆ ਹੈ। ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਮੁਤਾਬਕ ਨੀਨਾ ਮਿੱਤਲ ਨੂੰ ਪਟਿਆਲਾ ਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ।