New containment zone declared in Patiala 29 April

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਦੀ ਪੁਰਾਨਾ ਮੇਹਰ ਸਿੰਘ ਕਲੋਨੀ ਅਤੇ ਰਾਜਪੁਰਾ ਦੇ ਡਾਲੀਮਾ ਵਿਹਾਰ ਨੇੜੇ ਗੁਰਦੁਆਰਾ ਵਿਚੌਂ ਜਿਆਦਾ ਪੋਜੋਟਿਵ ਕੇਸ ਪਾਏ ਜਾਣ ਤੇਂ ਇਹਨਾਂ ਕਲੋਨੀਆ ਵਿੱਚ ਦੇ ਪ੍ਰਭਾਵਤ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿਤੀ ਗਈ ਹੈ ਅਤੇ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਟਿਆਲਾ ਦੇ ਪਾਵਰ ਕਲੋਨੀ ਵਿੱਚ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿਤੀ ਗਈ ਹੈ

Facebook Comments