No covid vaccination drive in Patiala on 15 August

August 14, 2021 - PatialaPolitics

No covid vaccination drive in Patiala on 15 August

ਕੱਲ ਮਿਤੀ 15 ਅਗਸਤ ਦਿਨ ਐਤਵਾਰ ਨੂੰ ਕੋਵਿਡ ਟੀਕਾਕਰਨ ਨਹੀ ਹੋਵੇਗਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਨਹੀ ਲਗਾਈ ਜਾਵੇਗੀ