Patiala Politics

Patiala News Politics

Patiala Covid Vaccination schedule 11 January

Patiala Covid Vaccination schedule 11 January

ਮਿਤੀ 11 ਜਨਵਰੀ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਕਿੱਡਸ ਇੰਟਰਨੈਸ਼ਨਲ ਪ੍ਰੀ ਸਕੂਲ ਗੁਰੂ ਨਾਨਕ ਨਗਰ, ਸਿਟੀ ਸੈਂਟਰ 22 ਨੰਬਰ ਫਾਟਕ, ਮੁੱਖ ਬਾਲਮਿਕੀ ਮੰਦਰ ਸੰਜੇ ਕਲੋਨੀ, ਵਾਲਮਿਕੀ ਮੰਦਰ ਧੀਰੂ ਨਗਰ, ਨੇੜੇ ਸ਼ਿਵ ਮੰਦਰ ਐਨ. ਆਈ. ਐਸ. ਚੋਂਕ, ਮਹਾਰਾਣੀ ਕਲੱਬ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ,ਵਾਈ.ਪੀ.ਐਸ ਸਕੂਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

Facebook Comments